ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ
September 13, 2026
Delhi-Police-Advisor-Delhi-Traff

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ

Prabhsimran Singh / Punjab

BRICS ਸੰਮੇਲਨ ਦੇ ਮੱਦੇਨਜ਼ਰ ਦਿੱਲੀ ਟਰੈਫਿਕ ਪੁਲੀਸ ਨੇ ਐਤਵਾਰ ਲਈ ਵਿਸਤ੍ਰਿਤ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸੰਮੇਲਨ ਦੇ ਆਖਰੀ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ 22 ਪ੍ਰਮੁੱਖ ਪੁਆਇੰਟਾਂ ’ਤੇ ਰੂਟ ਡਾਇਵਰਜਨ ਅਤੇ 35 ਤੋਂ ਵੱਧ ਮੁੱਖ ਸੜਕਾਂ ’ਤੇ ਟਰੈਫਿਕ ਨੂੰ ਨਿਯਮਤ ਕੀਤਾ ਜਾਵੇਗਾ। ਮੱਧ ਅਤੇ ਦੱਖਣੀ ਦਿੱਲੀ ਦੀਆਂ ਕਈ ਅਹਿਮ ਸੜਕਾਂ, ਜਿਨ੍ਹਾਂ ਵਿੱਚ ਮਥੁਰਾ ਰੋਡ, ਤਿਲਕ ਮਾਰਗ, ਸਰਦਾਰ ਪਟੇਲ ਮਾਰਗ, ਜਨਪਥ, ਅਸ਼ੋਕਾ ਰੋਡ, ਬਾਰਾਖੰਭਾ ਰੋਡ, ਨੀਤੀ ਮਾਰਗ ਅਤੇ ਏ.ਪੀ.ਜੇ. ਅਬਦੁਲ ਕਲਾਮ ਰੋਡ ਸ਼ਾਮਲ ਹਨ, ਪ੍ਰਭਾਵਿਤ ਰਹਿਣਗੀਆਂ। ਡਾ. ਦਿਨੇਸ਼ ਨੰਦਿਨੀ ਡਾਲਮੀਆ ਚੌਕ ’ਤੇ ਮਥੁਰਾ ਰੋਡ ਅਤੇ ਤਿਲਕ ਮਾਰਗ ਦਾ ਟਰੈਫਿਕ ਨਿਯਮਤ ਕੀਤਾ ਜਾਵੇਗਾ। ਪੂਰਬੀ ਤੇ ਦੱਖਣੀ ਦਿੱਲੀ ਵੱਲ ਜਾਣ ਵਾਲੇ ਵਾਹਨਾਂ ਨੂੰ ਬੀ.ਐਸ.ਜ਼ੈੱਡ. ਮਾਰਗ ਅਤੇ ਆਈ.ਪੀ. ਮਾਰਗ ਰਾਹੀਂ ਭੇਜਿਆ ਜਾਵੇਗਾ, ਜਦਕਿ ਨਵੀਂ ਦਿੱਲੀ ਅਤੇ ਕਨਾਟ ਪਲੇਸ ਵੱਲ ਜਾਣ ਵਾਲੇ ਵਾਹਨਾਂ ਲਈ ਸਿਕੰਦਰਾ ਰੋਡ ਦੀ ਵਰਤੋਂ ਕਰਵਾਈ ਜਾਵੇਗੀ। ਰਾਮ ਚਰਨ ਅਗਰਵਾਲ ਚੌਕ ਤੋਂ ਡਬਲਿਊ-ਪੁਆਇੰਟ ਵੱਲ ਜਾਣ ਵਾਲੇ ਵਪਾਰਕ ਵਾਹਨਾਂ ਦੀ ਐਂਟਰੀ ’ਤੇ ਵੀ ਰੋਕ ਰਹੇਗੀ।

Delhi Police Advisor Delhi Traffic News News Update Delhi News Breaking News


Recommended Posts