ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਵਿਸ਼ੇਸ਼ ਗਹਿਰੀ ਸੁਧਾਈ (sir) 2026, ਪੰਜਾਬ ਰਾਜ ਭਰ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ
September 4, 2026
Punjabi-Khabran-Punjab-News-Brea

Dharaledar Bureau / Punjab

ਸਾਰੇ ਮੀਡੀਆ ਪਲੇਟਫਾਰਮਾਂ ਨੂੰ ਬੇ-ਬੁਨਿਆਦ ਖ਼ਬਰਾਂ ਨੂੰ ਪ੍ਰਕਾਸ਼ਿਤ/ਪ੍ਰਸਾਰਣ ਕਰਨ ਤੋਂ ਗੁਰੇਜ਼ ਕਰਨ ਦੀ ਬੇਨਤੀ ਹਾਲ ਹੀ ਵਿੱਚ, ਕੁਝ ਮੀਡੀਆ ਪਲੇਟਫਾਰਮਾਂ ਵੱਲੋਂ ਇਹ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਹੈ ਕਿ ਪਟਿਆਲਾ ਤੋਂ ਮਾਨਯੋਗ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਮ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਈ ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ ਹਨ। ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਉਪਰੋਕਤ ਬਿਆਨ ਗਲਤ, ਬੇ-ਬੁਨਿਆਦ ਅਤੇ ਤੱਥਾਂ ਤੋਂ ਰਹਿਤ ਹੈ। ਡਾ. ਧਰਮਵੀਰ ਗਾਂਧੀ, ਮਾਨਯੋਗ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਦਾ ਨਾਮ 13-08-2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ। ਉਹ ਵਿਧਾਨ ਸਭਾ ਹਲਕਾ ਨੰ: 115 - ਪਟਿਆਲਾ, ਭਾਗ ਨੰ: 98, ਲੜੀ ਨੰ: 44 ਤੋਂ 48 ਵਿੱਚ ਵੋਟਰ ਵਜੋਂ ਦਰਜ ਹਨ। ਪਰਿਵਾਰ ਦੇ ਵੇਰਵੇ ਇਸ ਪ੍ਰਕਾਰ ਹਨ: ਲੜੀ ਨੰ: 44 - ਸ੍ਰੀਮਤੀ ਜਗਦੰਬਾ ਕੌਸ਼ਲ, (ਧਰਮ ਪਤਨੀ ਡਾ. ਧਰਮਵੀਰ ਗਾਂਧੀ ) ਲੜੀ ਨੰ: 45 - ਕੁਮਾਰੀ ਰੋਹਾਨੀ ਪ੍ਰਾਸ਼ਰ, (ਧੀ) ਲੜੀ ਨੰ: 46 - ਸ੍ਰੀਮਤੀ ਚਾਹਤ ਸਾਹੂਜਾ (ਨੂੰਹ) ਲੜੀ ਨੰ: 47 - ਸ੍ਰੀ ਨਬੇਂਦੂ, (ਪੁੱਤਰ) ਲੜੀ ਨੰ: 48 - ਡਾ. ਧਰਮਵੀਰ ਗਾਂਧੀ ਮਾਨਯੋਗ ਐਮ.ਪੀ., ਪਟਿਆਲਾ ਸਾਰੇ ਸਤਿਕਾਰਯੋਗ ਮੀਡੀਆ ਮੈਂਬਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ SIR 2026 ਸਬੰਧੀ ਬੇ-ਬੁਨਿਆਦ ਅਤੇ ਗਲਤ ਜਾਣਕਾਰੀ ਪ੍ਰਕਾਸ਼ਿਤ/ਪ੍ਰਸਾਰਣ ਕਰਨ ਤੋਂ ਗੁਰੇਜ਼ ਕਰਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts