ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ   
ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ
September 15, 2026
Bhagwant-Maan-Bhagwant-Maan-Dast

ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ

Prabhsimran Singh / Haryana

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੀ ਦਸਤਾਰ ਨੂੰ ‘ਨਕਲੀ’ ਦੱਸਣ ’ਤੇ ਤਿੱਖਾ ਪਲਟਵਾਰ ਕੀਤਾ ਹੈ। ਸੋਮਵਾਰ ਰਾਤ ਜਾਰੀ ਬਿਆਨ ਵਿੱਚ ਸੈਣੀ ਨੇ ਮਾਨ ਦੀ ਟਿੱਪਣੀ ਨੂੰ ਅਤਿ ਮੰਦਭਾਗਾ ਕਰਾਰ ਦਿੱਤਾ। ਸੈਣੀ ਨੇ ਕਿਹਾ ਕਿ ਦਸਤਾਰ ਗੁਰੂ ਸਾਹਿਬਾਨ ਦੇ ਸਤਿਕਾਰ, ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ ਅਤੇ ਇਹ ਗੁਰੂਆਂ ਵੱਲੋਂ ਬਖਸ਼ੀ ਪਵਿੱਤਰ ਪਰੰਪਰਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਇਸ ਪੱਗ ਨੂੰ ‘ਨਕਲੀ’ ਕਹਿ ਰਹੇ ਹਨ ਤਾਂ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਜਾ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ। ਹਰਿਆਣਾ ਦੇ ਸੀ.ਐੱਮ. ਨੇ ਦੋਸ਼ ਲਾਇਆ ਕਿ ਮਾਨ ਦੀ ਹਲਕੀ ਸ਼ਬਦਾਵਲੀ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਗੁਰੂ ਸਾਹਿਬਾਨ ਅਤੇ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

Bhagwant Maan Bhagwant Maan Dastar Remark Guru Sahib Sikh Community News Feed Punjab News Haryana News


Recommended Posts