NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼
February 17, 2026 07:54:36
-

S M Singh / Chandigarh

ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਵਿੱਚ ਹੋਈ ‘ਆਪ’ ਰੈਲੀ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਦੀ ਹਾਜ਼ਰੀ ‘ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਕਿ ਸਿਆਸੀ ਮੰਚ ‘ਤੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਸਰਵਿਸ ਰੂਲਜ਼ ਦੀ ਉਲੰਘਣਾ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਰੰਧਾਵਾ ਨੇ ਦਲੀਲ ਦਿੱਤੀ ਕਿ ਪ੍ਰਸ਼ਾਸਨ ਨੂੰ ਰਾਜਨੀਤਿਕ ਗਤੀਵਿਧੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਡੀਓਪੀਟੀ ਵੱਲੋਂ ਵਿਸਥਾਰ ਨਾਲ ਰਿਪੋਰਟ ਮੰਗ ਕੇ ਜ਼ਿੰਮੇਵਾਰ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਜਾਵੇ। ਇਸ ਮੁੱਦੇ ‘ਤੇ ਹੁਣ ਵਿਰੋਧੀ ਧਿਰ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ।

Related News