ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
Da ਮਾਮਲੇ 'ਚ ਵੱਡਾ ਮੋੜ! ਮਾਨ ਸਰਕਾਰ ਸੁਪਰੀਮ ਕੋਰਟ ਪਹੁੰਚੀ, ₹6,500 ਕਰੋੜ ਦੇ ਬੋਝ ਦਾ ਦਿੱਤਾ ਹਵਾਲਾ
September 2, 2026
Da-

Da ਮਾਮਲੇ 'ਚ ਵੱਡਾ ਮੋੜ! ਮਾਨ ਸਰਕਾਰ ਸੁਪਰੀਮ ਕੋਰਟ ਪਹੁੰਚੀ, ₹6,500 ਕਰੋੜ ਦੇ ਬੋਝ ਦਾ ਦਿੱਤਾ ਹਵਾਲਾ

Prabhsimran Singh / Punjab

ਪੰਜਾਬ ਸਰਕਾਰ ਨੇ DA-DR ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇ ਦਿੱਤੀ ਹੈ। ਸਰਕਾਰ ਨੇ ਕਿਹਾ ਕਿ ਉਹ ਕਰਮਚਾਰੀਆਂ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਟੇਕ-ਹੋਮ ਤਨਖਾਹ ਦੇਣ ਲਈ ਲੋੜ ਅਨੁਸਾਰ DA ਵਧਾਉਣ ਨੂੰ ਤਿਆਰ ਹੈ, ਪਰ ਕੇਂਦਰ ਵਾਲੀ DA ਦਰ ਨੂੰ ਸਿੱਧੇ ਤੌਰ 'ਤੇ ਲਾਗੂ ਕਰਨ ਦਾ ਵਿਰੋਧ ਕੀਤਾ ਹੈ। ਸਰਕਾਰ ਦਾ ਤਰਕ ਹੈ ਕਿ ਪੰਜਾਬ ਦੇ ਕਈ ਕਰਮਚਾਰੀਆਂ ਦੀ ਬੇਸਿਕ ਤਨਖਾਹ ਪਹਿਲਾਂ ਹੀ ਕੇਂਦਰੀ ਕਰਮਚਾਰੀਆਂ ਨਾਲੋਂ ਵੱਧ ਹੈ। ਅਜਿਹੇ ਵਿੱਚ ਸਿਰਫ਼ DA ਦੀ ਪ੍ਰਤੀਸ਼ਤ ਦਰ ਬਰਾਬਰ ਕਰਨਾ ਅਸਲ ਤਨਖਾਹ ਵਿੱਚ ਸਮਾਨਤਾ ਨਹੀਂ ਬਣਾਉਂਦਾ। ਸਰਕਾਰ ਮੁਤਾਬਕ ਕੇਂਦਰੀ DA ਦਰ ਲਾਗੂ ਕਰਨ ਨਾਲ ਪੰਜਾਬ 'ਤੇ ਹਰ ਸਾਲ ਕਰੀਬ ₹6,500 ਕਰੋੜ ਦਾ ਵਾਧੂ ਵਿੱਤੀ ਬੋਝ ਪਵੇਗਾ। ਹੁਣ ਸਰਕਾਰ ਨੇ ਸੁਪਰੀਮ ਕੋਰਟ ਤੋਂ ਹਾਈਕੋਰਟ ਦੇ ਫ਼ੈਸਲੇ 'ਤੇ ਰੋਕ ਅਤੇ ਮੌਜੂਦਾ ਭੁਗਤਾਨ ਯੋਜਨਾ ਜਾਰੀ ਰੱਖਣ ਦੀ ਮੰਗ ਕੀਤੀ ਹੈ।

Da


Recommended Posts