NOW
ਮੁੰਬਈ ਤੋਂ ਆਈਓਐਸ ਸਾਗਰ ਜਹਾਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਮੁੰਬਈ: ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਮੁੰਬਈ ਤੋਂ ਆਈਓਐਸ ਸਾਗਰ ਜਹਾਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਭਾਰਤੀ ਨੌਸੈਨਾ ਦੇ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਵੀ ਮੌਜੂਦ ਸਨ। ਇਸ ਜਹਾਜ਼ ‘ਤੇ ਭਾਰਤ ਦੇ ਨੌਸੈਨਿਕਾਂ ਦੇ ਨਾਲ-ਨਾਲ 16 ਮਿੱਤਰ ਦੇਸ਼ਾਂ ਦੀਆਂ ਨੌਸੈਨਾਵਾਂ ਦੇ ਜਵਾਨ ਵੀ ਸਵਾਰ ਹਨ, ਜੋ ਅੰਤਰਰਾਸ਼ਟਰੀ ਸਹਿਯੋਗ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। #indiannavy #defence #india #mumbai #iosagar #internationalcooperation #ministryofdefence    ਹਲਕਾ ਰਾਜਪੁਰਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕਾ ਨੀਨਾ ਮਿੱਤਲ     ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਪੀ.ਆਰ.ਟੀ.ਸੀ. ਦੀਆਂ ਜਮੀਨ ‘ਤੇ ਪੈਟਰੋਲ ਪੰਪ ਲਾਉਣ ਲਈ ਆਈ.ਓ.ਸੀ.ਐਲ ਨੂੰ ਪ੍ਰਵਾਨਗੀ ਪੱਤਰ ਜਾਰੀ    ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10     ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਸੇਵਾਵਾਂ ਸੁਧਾਰਣ ਅਤੇ ਨਾਗਰਿਕ ਸੁਵਿਧਾਵਾਂ ਵਧਾਉਣ ਲਈ ਫੈਸਲਾਕੁੰਨ ਕਦਮ    ਕੰਪਾਲਾ (ਯੂਗਾਂਡਾ) ਵਿੱਚ Papu ਕਾਂਗਰਸ ਦੌਰਾਨ ਭਾਰਤ ਦੀ ਮਜ਼ਬੂਤ ਹਾਜ਼ਰੀ    ਮੁੱਖ ਮੰਤਰੀ ਸ਼੍ਰੀ ਨਾਇਬ ਸੈਣੀ ਨੇ ਅੱਜ ਚੰਡੀਗੜ੍ਹ ਵਿੱਚ ‘ਡਿਪਾਰਟਮੈਂਟ ਆਫ ਫਿਊਚਰ’ ਦੀ ਸਮੀਖਿਆ ਮੀਟਿੰਗ ਕੀਤੀ।    ਡਿਜ਼ਿਟਲ ਗਵਰਨੈਂਸ ਨੂੰ ਮਜ਼ਬੂਤ ਬਣਾਉਣ ਵੱਲ ਕਦਮ: #nesda2025    ਚੰਡੀਗੜ੍ਹ ਪ੍ਰੈੱਸ ਕਲੱਬ ਚੋਣਾਂ ਦੇ ਨਤੀਜੇ ਐਲਾਨ    ਪੰਜਾਬ ਕੈਬਿਨੇਟ ਦੇ ਵੱਡੇ ਫੈਸਲੇ – ਮਹਿਲਾਵਾਂ ਲਈ ਵੱਡੀ ਸਕੀਮ ਮਨਜ਼ੂਰ   
ਗੁਰਪੁਰਬ ਸਮਾਰੋਹ ਲਈ ਪਾਕਿਸਤਾਨ ਪਹੁੰਚੇ ਸਿੱਖ ਜਥੇ ਦਾ ਵਾਹਗਾ ਬਾਰਡਰ ‘ਤੇ ਗਰਮਜੋਸ਼ੀ ਨਾਲ ਸਵਾਗਤ
November 4, 2025 12:23:47
-

Bhavika / Amritsar

ਧੜੱਲੇਦਾਰ ਬਿਊਰੋ ਗੁਰਪੁਰਬ ਸਮਾਰੋਹ ਲਈ ਪਾਕਿਸਤਾਨ ਪਹੁੰਚੇ ਸਿੱਖ ਜਥੇ ਦਾ ਵਾਹਗਾ ਬਾਰਡਰ ‘ਤੇ ਗਰਮਜੋਸ਼ੀ ਨਾਲ ਸਵਾਗਤ ਅੰਮ੍ਰਿਤਸਰ, 4 ਨਵੰਬਰ 2025 : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਜਥੇ ਦਾ ਵਾਹਗਾ ਬਾਰਡਰ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਬਿਸ਼ਨ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਜਥੇ ਦਾ ਫੁੱਲਾਂ ਦੇ ਹਾਰਾਂ ਨਾਲ ਸਤਿਕਾਰ ਕੀਤਾ। ਸਰਹੱਦ ਪਾਰ ਕਰਦੇ ਹੀ ਇਲਾਕੇ ਨੂੰ ਸ਼ਾਹਬਾਜ਼ ਸ਼ਰੀਫ, ਮਰੀਅਮ ਨਵਾਜ਼ ਅਤੇ ਹੋਰ ਪ੍ਰਮੁੱਖ ਅਧਿਕਾਰੀਆਂ ਦੀਆਂ ਤਸਵੀਰਾਂ ਵਾਲੇ ਬੋਰਡਾਂ ਨਾਲ ਸਜਾਇਆ ਗਿਆ ਸੀ। ਇਸ ਜਥੇ ਦੀ ਅਗਵਾਈ ਬੀਬੀ ਗੁਰਿੰਦਰ ਕੌਰ ਭੋਲੂਵਾਲ, ਗੁਰਮੀਤ ਸਿੰਘ ਬੂਹ ਅਤੇ ਰਾਮਪਾਲ ਸਿੰਘ ਬੈਣੀਵਾਲ ਕਰ ਰਹੇ ਹਨ, ਜਦਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਉਨ੍ਹਾਂ ਨਾਲ ਸ਼ਾਮਲ ਹਨ।

Related News