NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਅੰਮ੍ਰਿਤਸਰ ਤੋਂ ਬਾਅਦ ਹੁਣ ਜਲੰਧਰ ਦੇ ਕੁਝ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
December 15, 2025 10:52:35
-

Rajni / Jalandhar

Reporter..Rajni ਅੰਮ੍ਰਿਤਸਰ ਤੋਂ ਬਾਅਦ ਹੁਣ ਜਲੰਧਰ ਦੇ ਕੁਝ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜਲੰਧਰ, 15 ਦਸੰਬਰ 2025 : ਜਲੰਧਰ ਦੇ ਕੁਝ ਨਿੱਜੀ ਸਕੂਲਾਂ ਵਿੱਚ ਸੋਮਵਾਰ ਸਵੇਰੇ ਉਸ ਸਮੇਂ ਅਫਰਾ-ਤਫਰੀ ਮਚ ਗਈ, ਜਦੋਂ ਬੰਬ ਧਮਾਕੇ ਦੀ ਧਮਕੀ ਵਾਲੀ ਈਮੇਲ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਸੁਰੱਖਿਆ ਕਦਮ ਚੁੱਕਦਿਆਂ ਸਕੂਲ ਕੈਂਪਸ ਖਾਲੀ ਕਰਵਾ ਦਿੱਤੇ ਅਤੇ ਬੰਬ ਨਿਰੋਧਕ ਦਸਤੇ ਨਾਲ ਤਲਾਸ਼ੀ ਸ਼ੁਰੂ ਕਰਵਾਈ। ਕੇਐਮਵੀ, ਸੇਂਟ ਜੋਸਫ਼ ਕਾਨਵੈਂਟ, ਆਈਵੀ ਵਰਲਡ ਅਤੇ ਸ਼ਿਵ ਜਯੋਤੀ ਸਕੂਲ ਇਸ ਕਾਰਵਾਈ ਦੀ ਜਦ ਵਿੱਚ ਆਏ। ਪੁਲਿਸ ਅਧਿਕਾਰੀਆਂ ਮੁਤਾਬਕ ਹਾਲਾਤ ਕਾਬੂ ਹੇਠ ਹਨ ਅਤੇ ਸਾਈਬਰ ਟੀਮ ਧਮਕੀ ਭਰੀ ਈਮੇਲ ਦੇ ਸਰੋਤ ਦੀ ਜਾਂਚ ਕਰ ਰਹੀ ਹੈ।

Related News