NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਸੀਐਮ ਭਗਵੰਤ ਮਾਨ ਵੱਲੋਂ ਮੈਡੀਕਲ ਕਾਲਜਾਂ ਦੇ ਅਧੁਨੀਕੀਕਰਨ ਲਈ ਵੱਡਾ ਫੈਸਲਾ
December 23, 2025 16:38:55
-

Bhavika / Chandigarh

ਧੜੱਲੇਦਾਰ ਬਿਊਰੋ ਸੀਐਮ ਭਗਵੰਤ ਮਾਨ ਵੱਲੋਂ ਮੈਡੀਕਲ ਕਾਲਜਾਂ ਦੇ ਅਧੁਨੀਕੀਕਰਨ ਲਈ ਵੱਡਾ ਫੈਸਲਾ ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਧੁਨਿਕ ਬਣਾਉਣ ਲਈ 68.98 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਇਲਾਜ ਅਤੇ ਭਰੋਸੇਯੋਗ ਮੈਡੀਕਲ ਟੈਸਟਾਂ ਦੀ ਸਹੂਲਤ ਮਿਲਣੀ ਚਾਹੀਦੀ ਹੈ, ਇਸ ਲਈ ਮੈਡੀਕਲ ਕਾਲਜਾਂ ਵਿੱਚ ਸੁਵਿਧਾਵਾਂ ਦਾ ਅਪਗ੍ਰੇਡ ਹੋਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਫੰਡਾਂ ਨਾਲ ਅੰਮ੍ਰਿਤਸਰ, ਪਟਿਆਲਾ, ਮੋਹਾਲੀ ਅਤੇ ਫ਼ਿਰੋਜ਼ਪੁਰ ਦੇ ਮੈਡੀਕਲ ਕਾਲਜਾਂ ਵਿੱਚ ਆਧੁਨਿਕ ਮਸ਼ੀਨਰੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਸਾਰੇ ਕੰਮ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਹੋਣ, ਤਾਂ ਜੋ ਆਮ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ ਅਤੇ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਮਜ਼ਬੂਤ ਕੇਂਦਰ ਬਣਾਇਆ ਜਾ ਸਕੇ।

Related News