NOW
ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*    ਬਾਲੀਵੁੱਡ ਅਦਾਕਾਰਾ ਰਾਜਪਾਲ ਯਾਦਵ ਨੂੰ ਨਹੀਂ ਮਿਲੀ ਅਦਾਲਤ ਤੋਂ ਰਾਹਤ    
ਵਿਜੀਲੈਂਸ ਦੀ ਕਾਰਵਾਈ, ਗੜ੍ਹਸ਼ੰਕਰ ਦਾ ਬਲਾਕ ਅਫ਼ਸਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
December 31, 2025 13:17:32
-15-

S M Singh / Chandigarh

ਧੜੱਲੇਦਾਰ ਬਿਊਰੋ ਵਿਜੀਲੈਂਸ ਦੀ ਕਾਰਵਾਈ, ਗੜ੍ਹਸ਼ੰਕਰ ਦਾ ਬਲਾਕ ਅਫ਼ਸਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ ਚੰਡੀਗੜ੍ਹ, 31 ਦਸੰਬਰ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਕਰਦੇ ਹੋਏ ਵਾਈਲਡ ਲਾਈਫ ਡਿਵੀਜ਼ਨ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿੱਚ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਕੀਤੀ ਗਈ। ਵਿਜੀਲੈਂਸ ਅਨੁਸਾਰ, ਇੱਕ ਸ਼ਿਕਾਇਤ ‘ਤੇ ਜਾਂਚ ਦੌਰਾਨ ਪਤਾ ਲੱਗਿਆ ਕਿ ਅਧਿਕਾਰੀ ਨੇ ਸ਼ਿਕਾਰ ਪਰਮਿਟ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗੀ ਸੀ। ਰਕਮ ਲੈਂਦੇ ਹੋਏ ਦ੍ਰਿਸ਼ ਸੀਸੀਟੀਵੀ ਵਿੱਚ ਕੈਦ ਹੋ ਗਏ, ਜਿਸ ਤੋਂ ਬਾਅਦ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

15

Related News