NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਕਪੂਰਥਲਾ ‘ਚ ਦਿਨ ਦਿਹਾੜੇ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ
January 2, 2026 12:59:59
-

Bhavika / Kapurthala

ਧੜੱਲੇਦਾਰ ਬਿਊਰੋ ਕਪੂਰਥਲਾ ‘ਚ ਦਿਨ ਦਿਹਾੜੇ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਪੂਰਥਲਾ, 2 ਜਨਵਰੀ 2026 : ਕਪੂਰਥਲਾ ਦੇ ਸੀਨਪੁਰਾ ਇਲਾਕੇ ਵਿੱਚ ਦਿਨ ਦਿਹਾੜੇ ਇੱਕ 40 ਸਾਲਾ ਮਹਿਲਾ ਹੇਮਪ੍ਰੀਤ ਕੌਰ ਉਰਫ਼ ਹੇਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੋਟਰਸਾਈਕਲ ‘ਤੇ ਆਏ ਦੋ ਅਣਪਛਾਤੇ ਵਿਅਕਤੀ ਘਰ ਵਿੱਚ ਦਾਖਲ ਹੋਏ ਅਤੇ ਗੋਲੀਆਂ ਚਲਾਕੇ ਮੌਕੇ ਤੋਂ ਫਰਾਰ ਹੋ ਗਏ। ਹੇਮਪ੍ਰੀਤ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਈ ਸੀ, ਜਦਕਿ ਉਸਦਾ ਪਤੀ ਅਤੇ ਬੇਟਾ ਅਜੇ ਵੀ ਉੱਥੇ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।

Related News