NOW
ਖੰਨਾ ਪੁਲਿਸ ਦੀ ਘਰ-ਘਰ ਮੁਹਿੰਮ ਨਾਲ ਨਸ਼ਿਆਂ ਖਿਲਾਫ਼ ਵੱਡਾ ਸੰਦੇਸ਼    ਬਾਬੂ ਜਗਜੀਵਨ ਰਾਮ ਦੀ 119ਵੀਂ ਜਯੰਤੀ ਮੌਕੇ ਭਾਵਭੀਨੀ ਸ਼ਰਧਾਂਜਲੀ ਅਰਪਿਤ    ਟੀਬੀ ਮੁਕਤ ਭਾਰਤ ਲਈ ਨੌਜਵਾਨਾਂ ਦੀ ਮਿਸਾਲ: ਵੈਸਟ ਤ੍ਰਿਪੁਰਾ ਦੇ ‘ਮਾਈ ਭਾਰਤ’ ਵਲੰਟੀਅਰਾਂ ਦੀ ਸ਼ਾਨਦਾਰ ਮੁਹਿੰਮ    ਅਹਿੰਸਾ ਅਤੇ ਸਦਭਾਵਨਾ ਦਾ ਸੰਦੇਸ਼: ਸੰਜੀਵ ਅਰੋੜਾ ਵੱਲੋਂ ਭਗਵਾਨ ਮਹਾਂਵੀਰ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ     ਮਹਿਲਾ ਸਸ਼ਕਤੀਕਰਨ ਵੱਲ ਵੱਡਾ ਕਦਮ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਹਰ ਮਹੀਨੇ ਮਿਲੇਗੀ ਆਰਥਿਕ ਸਹਾਇਤਾ     ਸਰਬੱਤ ਦੇ ਭਲੇ ਲਈ ਕੀਤੀ ਅਰਦਾਸ - ਲੋਕ ਨਿਰਮਾਣ ਮੰਤਰੀ    ਵਿਸ਼ਵ ਵਿੱਚ ਵਧ ਰਹੇ ਟਕਰਾਅ ਦੇ ਦੌਰ ਵਿੱਚ ਭਗਵਾਨ ਮਹਾਵੀਰ ਦੇ ਉਪਦੇਸ਼ ਅੱਜ ਵੀ ਪ੍ਰਸੰਗਿਕ: ਸੰਜੀਵ ਅਰੋੜਾ    ਤ੍ਰਿਪੜੀ ਵਿੱਚ ਡੇਅਰੀ ‘ਤੇ ਫੂਡ ਸੇਫਟੀ ਟੀਮ ਦਾ ਛਾਪਾ, ਵੱਡੀ ਮਾਤਰਾ ਵਿੱਚ ਪਨੀਰ-ਘਿਓ ਜ਼ਬਤ    ਭਗਵੰਤ ਮਾਨ ਸਰਕਾਰ ਵੱਲੋਂ Ots ਸਕੀਮ ਦੀ ਮਿਆਦ 31 ਮਈ 2026 ਤੱਕ ਵਧਾਈ: ਹਰਪਾਲ ਸਿੰਘ ਚੀਮਾ    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ ₹4.10 ਕਰੋੜ ਦੇ ਸੜਕ ਪ੍ਰੋਜੈਕਟਾਂ ਦਾ ਉਦਘਾਟਨ   
50 ਗਿਣਤੀ ਨਹੀਂ ਲਿਖ ਪਾਈ ਧੀ ਤਾਂ ਪਿਓ ਨੇ ਉਤਾਰਿਆ ਮੌਤ ਦੇ ਘਾਟ...
January 24, 2026 07:50:21
50-

50 ਗਿਣਤੀ ਨਹੀਂ ਲਿਖ ਪਾਈ ਧੀ ਤਾਂ ਪਿਓ ਨੇ ਉਤਾਰਿਆ ਮੌਤ ਦੇ ਘਾਟ...

Prabhsimran Singh / Faridabad

ਹਰਿਆਣਾ ਦੇ ਫਰੀਦਾਬਾਦ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿਓ ਨੇ ਆਪਣੀ 4 ਸਾਲਾ ਧੀ ਦਾ ਸਿਰਫ ਇਸ ਕਾਰਨ ਕਤਲ ਕਰ ਦਿੱਤਾ, ਕਿਉਂਕਿ ਉਹ 50 ਤੱਕ ਦੀ ਗਿਣਤੀ ਨਹੀਂ ਲਿਖ ਪਾ ਰਹੀ ਸੀ। ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਕ ਪਿਤਾ ਵਲੋਂ ਆਪਣੀ 4 ਸਾਲ ਦੀ ਧੀ ਨੂੰ ਘਰ ’ਚ ਪੜ੍ਹਾਉਣ ਦੀ ਕੋਸ਼ਿਸ਼ ਦੌਰਾਨ ਇਸ ਹੱਦ ਤੱਕ ਘਾਤਕ ਹੋ ਗਿਆ ਕੀ, ਜਦੋਂ ਉਸਨੇ 50 ਤੱਕ ਨੰਬਰ ਨਾ ਲਿਖਣ ਕਾਰਨ ਆਪਣੀ ਹੀ 4 ਸਾਲਾ ਬੱਚੀ ਨੂੰ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮੁਲਜ਼ਮ, ਕ੍ਰਿਸ਼ਨਾ ਜੈਸਵਾਲ ਜੋਕੇ 31 ਸਾਲਾ ਹੈ, ਸੈਕਟਰ 58 ਪੁਲਿਸ ਸਟੇਸ਼ਨ ’ਚ ਦਰਜ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਸ਼ੁੱਕਰਵਾਰ ਨੂੰ ਸ਼ਹਿਰ ਦੀ ਇਕ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਉਸ ਦਾ ਇਕ ਦਿਨ ਦਾ ਰਿਮਾਂਡ ਪੁਲਿਸ ਨੂੂੰ ਮਿਲਿਆ।

50

Related News