NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਮੋਹਾਲੀ ਵਿੱਚ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
January 30, 2026 10:10:35
-

Rajni / Mohali

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੈਕਟਰ-79 ਵਿੱਚ ਇਕ ਪ੍ਰੋਗਰਾਮ ਦੌਰਾਨ ਵੱਖ-ਵੱਖ ਪਾਰਟੀਆਂ ਤੋਂ ਆਏ ਲਗਭਗ 14 ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜ ਗਏ। ਵਿਧਾਇਕ ਨੇ ਨਵੇਂ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਅਤੇ ਸਤਿਕਾਰ ਮਿਲੇਗਾ ਅਤੇ ਹਲਕੇ ਦੇ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਰਹੇਗੀ। ਕੁਲਵੰਤ ਸਿੰਘ ਨੇ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਜਲੀ ਬਿੱਲਾਂ ਵਿੱਚ ਰਾਹਤ, ਮੁਫ਼ਤ ਸਿਹਤ ਸੇਵਾਵਾਂ, ਨੌਜਵਾਨਾਂ ਲਈ ਨੌਕਰੀਆਂ ਅਤੇ ਖੇਡ ਸਹੂਲਤਾਂ ਵਰਗੇ ਕਦਮ ਲੋਕਾਂ ਦਾ ਭਰੋਸਾ ਵਧਾ ਰਹੇ ਹਨ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਲੋਕ ਹੁਣ ਇਮਾਨਦਾਰ ਅਤੇ ਲੋਕ-ਪੱਖੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।

Related News