NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਵਿਆਹ ਦੀ ਖੁਸ਼ੀ ਬਣੀ ਮਾਤਮ, ਹਵਾਈ ਫਾਇਰਿੰਗ ਵਿੱਚ ਫੌਜੀ ਜਵਾਨ ਦੀ ਮੌਤ
January 31, 2026 10:33:33
-

Rajni / Tarn Taran

ਤਰਨਤਾਰਨ ਦੇ ਪਿੰਡ ਮਾਲਮੋਹਰੀ ਵਿੱਚ ਵਿਆਹ ਦੀ ਖੁਸ਼ੀ ਉਸ ਵੇਲੇ ਮਾਤਮ ਵਿੱਚ ਬਦਲ ਗਈ ਜਦੋਂ ਡੀਜੇ ‘ਤੇ ਨੱਚ ਰਹੇ ਫੌਜੀ ਜਵਾਨ ਗੁਰਸੇਵਕ ਸਿੰਘ (27) ਦੀ ਹਵਾਈ ਫਾਇਰਿੰਗ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁੱਖ ਦੋਸ਼ੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Related News