NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਫਿਰ ਭੜਕੀ, ਡਾ. ਸਿੱਧੂ ਨੇ ਵੜਿੰਗ ਨੂੰ ਘੇਰਿਆ
February 3, 2026 07:54:49
-

Rajni / Amritsar

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਫਿਰ ਸੜਕਾਂ ’ਤੇ ਆ ਗਈ ਹੈ। ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕੜੀ ਟਿੱਪਣੀ ਕਰਦਿਆਂ ਉਨ੍ਹਾਂ ਦੀ ਸੋਚ ਅਤੇ ਕੰਮਕਾਜ ’ਤੇ ਗੰਭੀਰ ਸਵਾਲ ਉਠਾਏ ਹਨ। ਡਾ. ਸਿੱਧੂ ਨੇ ਵੜਿੰਗ ਨੂੰ ਪਾਰਟੀ ਦੀ ਕਮਜ਼ੋਰੀ ਦਾ ਕਾਰਨ ਦੱਸਦਿਆਂ ਕਿਹਾ ਕਿ ਉਹ ਕਾਂਗਰਸ ਨੂੰ ਅੰਦਰੋਂ ਖੋਖਲਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਰਾਜਾ ਵੜਿੰਗ ਨੇ ਗੁੱਟਬਾਜ਼ੀ ਨੂੰ ਹੋਂਸਲਾ ਦਿੱਤਾ ਅਤੇ ਟਿਕਟਾਂ ਦੇ ਝੂਠੇ ਵਾਅਦਿਆਂ ਨਾਲ ਪਾਰਟੀ ਅੰਦਰ ਟਕਰਾਅ ਪੈਦਾ ਕੀਤਾ। ਡਾ. ਸਿੱਧੂ ਦੇ ਇਨ੍ਹਾਂ ਤਿੱਖੇ ਬਿਆਨਾਂ ਨਾਲ ਕਾਂਗਰਸ ਦੀ ਸਿਆਸਤ ਹੋਰ ਗਰਮਾ ਗਈ ਹੈ ਅਤੇ ਹਾਈਕਮਾਂਡ ਲਈ ਸਥਿਤੀ ਸੰਭਾਲਣਾ ਹੋਰ ਮੁਸ਼ਕਲ ਬਣਦਾ ਨਜ਼ਰ ਆ ਰਿਹਾ ਹੈ।

Related News