NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਰਵਨੀਤ ਬਿੱਟੂ–ਰਾਹੁਲ ਗਾਂਧੀ ਟਕਰਾਅ ਨਾਲ ਸਿਆਸਤ ਗਰਮਾਈ, ਸਿੱਖ ਮਸਲਿਆਂ ‘ਤੇ ਤਿੱਖੀ ਬਿਆਨਬਾਜ਼ੀ
February 4, 2026 08:55:41
-

Rajni / Chandigarh

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਰਮਿਆਨ ਹੋਈ ਤਿੱਖੀ ਬਿਆਨਬਾਜ਼ੀ ਨਾਲ ਸਿਆਸਤ ਵਿੱਚ ਤਣਾਅ ਵੱਧ ਗਿਆ ਹੈ। ਬਿੱਟੂ ਨੇ ਗਾਂਧੀ ਪਰਿਵਾਰ ਉੱਤੇ ਸਿੱਖ ਵਿਰੋਧੀ ਘਟਨਾਵਾਂ ਅਤੇ ਪੰਜਾਬ ਦੇ ਗੁਰਦੁਆਰਿਆਂ ਨੂੰ ਅੱਗ ਲੱਗਣ ਵਰਗੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿੱਖ ਕੌਮ ਨਾਲ ਹੋਏ ਜੁਲਮਾਂ ਲਈ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ। ਉਨ੍ਹਾਂ ਰਾਹੁਲ ਗਾਂਧੀ ਦੇ ਬਿਆਨਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਅਤੇ ਆਪਣੇ ਪਰਿਵਾਰ ਦੀਆਂ ਕੁਰਬਾਨੀਆਂ ਦਾ ਹਵਾਲਾ ਵੀ ਦਿੱਤਾ। ਬਿੱਟੂ ਨੇ ਕਿਹਾ ਕਿ ਕਾਂਗਰਸ ਵਿੱਚ ਰਹਿੰਦੇ ਸਮੇਂ ਉਨ੍ਹਾਂ ਨੂੰ “ਸ਼ਹੀਦ ਦਾ ਪੋਤਾ” ਕਿਹਾ ਜਾਂਦਾ ਸੀ ਪਰ ਹੁਣ ਭਾਜਪਾ ਵਿੱਚ ਆਉਣ ਤੋਂ ਬਾਅਦ ਰਾਹੁਲ ਗਾਂਧੀ ਉਨ੍ਹਾਂ ਉੱਤੇ ਨਿੱਜੀ ਟਿੱਪਣੀਆਂ ਕਰ ਰਹੇ ਹਨ। ਇਸ ਮਾਮਲੇ ਵਿੱਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਦਖ਼ਲ ਦਿੰਦਿਆਂ ਕਿਹਾ ਕਿ ਸਰਦਾਰ ਕਦੇ ਗਦਾਰ ਨਹੀਂ ਹੁੰਦਾ ਅਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਵਾਲੇ ਬਿਆਨ ਨਿੰਦਣਯੋਗ ਹਨ।

Related News