NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਸੁਖਬੀਰ ਬਾਦਲ ਕੋਰ ਕਮੇਟੀ ਸਮੇਤ ਡੀਜੀਪੀ ਦਫ਼ਤਰ ਪਹੁੰਚੇ
February 5, 2026 13:04:53
-

Rajni / Chandigarh

ਚੰਡੀਗੜ੍ਹ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਸਮੇਤ ਡੀਜੀਪੀ ਦਫ਼ਤਰ ਪਹੁੰਚੇ ਅਤੇ ਆਮ ਆਦਮੀ ਪਾਰਟੀ ਸਰਕਾਰ 'ਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਦੋਸ਼ ਲਗਾਏ। ਬਾਦਲ ਨੇ ਕਿਹਾ ਕਿ 328 ਸਰੂਪਾਂ ਦੇ ਮਾਮਲੇ ਦੀ ਆੜ ਹੇਠ ਉਨ੍ਹਾਂ ਦੇ ਨਿੱਜੀ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋ ਟੁੱਕ ਕਿਹਾ ਕਿ ਜੇ ਕਾਰਵਾਈ ਕਰਨੀ ਹੈ ਤਾਂ ਸਿੱਧੀ ਉਨ੍ਹਾਂ 'ਤੇ ਕਰੋ, ਹੋਰ ਲੋਕਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ, ਅਤੇ ਸਰਕਾਰ 'ਤੇ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਇਲਜ਼ਾਮ ਲਗਾਇਆ।

Related News