NOW
ਬਾਬੂ ਜਗਜੀਵਨ ਰਾਮ ਦੀ 119ਵੀਂ ਜਯੰਤੀ ਮੌਕੇ ਭਾਵਭੀਨੀ ਸ਼ਰਧਾਂਜਲੀ ਅਰਪਿਤ    ਟੀਬੀ ਮੁਕਤ ਭਾਰਤ ਲਈ ਨੌਜਵਾਨਾਂ ਦੀ ਮਿਸਾਲ: ਵੈਸਟ ਤ੍ਰਿਪੁਰਾ ਦੇ ‘ਮਾਈ ਭਾਰਤ’ ਵਲੰਟੀਅਰਾਂ ਦੀ ਸ਼ਾਨਦਾਰ ਮੁਹਿੰਮ    ਅਹਿੰਸਾ ਅਤੇ ਸਦਭਾਵਨਾ ਦਾ ਸੰਦੇਸ਼: ਸੰਜੀਵ ਅਰੋੜਾ ਵੱਲੋਂ ਭਗਵਾਨ ਮਹਾਂਵੀਰ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ     ਮਹਿਲਾ ਸਸ਼ਕਤੀਕਰਨ ਵੱਲ ਵੱਡਾ ਕਦਮ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਹਰ ਮਹੀਨੇ ਮਿਲੇਗੀ ਆਰਥਿਕ ਸਹਾਇਤਾ     ਸਰਬੱਤ ਦੇ ਭਲੇ ਲਈ ਕੀਤੀ ਅਰਦਾਸ - ਲੋਕ ਨਿਰਮਾਣ ਮੰਤਰੀ    ਵਿਸ਼ਵ ਵਿੱਚ ਵਧ ਰਹੇ ਟਕਰਾਅ ਦੇ ਦੌਰ ਵਿੱਚ ਭਗਵਾਨ ਮਹਾਵੀਰ ਦੇ ਉਪਦੇਸ਼ ਅੱਜ ਵੀ ਪ੍ਰਸੰਗਿਕ: ਸੰਜੀਵ ਅਰੋੜਾ    ਤ੍ਰਿਪੜੀ ਵਿੱਚ ਡੇਅਰੀ ‘ਤੇ ਫੂਡ ਸੇਫਟੀ ਟੀਮ ਦਾ ਛਾਪਾ, ਵੱਡੀ ਮਾਤਰਾ ਵਿੱਚ ਪਨੀਰ-ਘਿਓ ਜ਼ਬਤ    ਭਗਵੰਤ ਮਾਨ ਸਰਕਾਰ ਵੱਲੋਂ Ots ਸਕੀਮ ਦੀ ਮਿਆਦ 31 ਮਈ 2026 ਤੱਕ ਵਧਾਈ: ਹਰਪਾਲ ਸਿੰਘ ਚੀਮਾ    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ ₹4.10 ਕਰੋੜ ਦੇ ਸੜਕ ਪ੍ਰੋਜੈਕਟਾਂ ਦਾ ਉਦਘਾਟਨ    ਮੋਦੀ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਉਤੇ ਉਤਾਰੂ-ਡਾ. ਬਲਬੀਰ ਸਿੰਘ   
ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸੀ 'ਤੇ ਤਖ਼ਤ ਸਾਹਿਬ ਦਾ ਤਿੱਖਾ ਵਿਰੋਧ
February 23, 2026 10:27:24
-

Rajni / Amritsar

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਨਕਸਰ ਸੰਪਰਦਾ ਦੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਹਟਾਉਣ ਦੇ ਫ਼ੈਸਲੇ ਨੂੰ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਸਥਿਤੀ ਨੂੰ ਵੇਖਦਿਆਂ ਇਹ ਕਦਮ ਠੀਕ ਨਹੀਂ ਅਤੇ ਸਰਕਾਰ ਨੂੰ ਤੁਰੰਤ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਅਣਚਾਹੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ 'ਤੇ ਹੋਵੇਗੀ, ਇਸ ਲਈ ਸੰਤ ਜੀ ਦੀ ਸੁਰੱਖਿਆ ਫੇਰ ਤੋਂ ਬਹਾਲ ਕੀਤੀ ਜਾਵੇ।

Related News